ਮੋਗਾ: ਸਰਕਾਰੀ ਹਸਪਤਾਲ ਵਿਖੇ ਮਰੀਜ਼ਾਂ ਅਤੇ ਰਿਸ਼ਤੇਦਾਰਾਂ ਵੱਲੋਂ ਕੀਤਾ ਗਿਆ ਹੰਗਾਮਾ ਤੇ ਨਾਅਰੇਬਾਜ਼ੀ , ਐਸ.ਐਮ.ਓ ਨੇ ਮਾਮਲੇ 'ਤੇ ਦਿੱਤਾ ਸਪਸ਼ਟੀਕਰਨ
Moga, Moga | Jun 15, 2024 ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਅਲਟਰਾਸਾਊਂਡ ਨੂੰ ਲੈ ਕੇ ਮਰੀਜ਼ਾਂ ਅਤੇ ਰਿਸ਼ਤੇਦਾਰਾਂ ਵੱਲੋਂ ਕੀਤਾ ਗਿਆ ਹੰਗਾਮਾ ਇਸ ਮੌਕੇ ਐਸਐਮਓ ਸੁਖਪ੍ਰੀਤ ਸਿੰਘ ਬਰਾੜ ਵੱਲੋਂ ਦਿੱਤੀ ਗਈ ਜਾਣਕਾਰੀ