ਪਟਿਆਲਾ: ਖੇਡਾਂ ਵਤਨ ਪੰਜਾਬ ਦੀਆਂ: ਪਟਿਆਲਾ 'ਚ ਬਾਸਕਟਬਾਲ ਮੁਕਾਬਲਿਆਂ ਦੇ ਨਤੀਜੇ ਜਾਰੀ
ਪਟਿਆਲਾ ਦੇ ਪੋਲੋ ਗਰਾਊਂਡ ਵਿਖੇ 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 4 ਤਹਿਤ ਬਾਸਕਟਬਾਲ ਮੁਕਾਬਲੇ ਕਰਵਾਏ ਗਏ। ਅੰਡਰ-21 ਲੜਕਿਆਂ ਦੇ ਵਰਗ ਵਿੱਚ ਪੀਆਈਐਸ ਪੋਲੋ ਨੇ ਪਹਿਲਾ, ਪੋਲੋ-ਏ ਕਲੱਬ ਨੇ ਦੂਜਾ ਅਤੇ ਮਲਟੀਪਰਪਜ਼ ਨੇ ਤੀਜਾ ਸਥਾਨ ਪ੍ਰਾਪਤ ਕੀਤਾ।