ਗਿੱਦੜਬਾਹਾ: ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ੍ਹੀ - ਸੁਖਬੀਰ ਸਿੰਘ ਬਾਦਲ, ਪ੍ਰਧਾਨ, ਸ੍ਰੋਮਣੀ ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾਂ ਗਿੱਦੜਬਾਹਾ ਦੇ ਪਿੰਡ ਖਿੜਕੀਆਂ ਵਾਲਾ ਵਿੱਖੇ ਇਕ ਵਰਕਰ ਮਿਟਿਗ ਕਰਦੇ ਹੋਏ ਗੁਰੂ ਘਰਾਂ ਵਿਚ ਹੋ ਰਹੀਆਂ ਬੇਅਬਦੀ ਦੀਆਂ ਘਟਨਾਵਾਂ ਦੇ ਚਿੰਤਾ ਪ੍ਰਗਟ ਕਰਦੇ ਕਿਹਾ ਕਿ ਪੰਜਾਬ ਵਿਚ ਕਾਨੂੰਨੀ ਵਿਵਸਥਾ ਬਿਲਕੁਲ ਵਿਗੜ ਚੁੱਕੀ ਹੈ। ਉਣਾ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਪਾਸੇ ਧਿਆਨ ਕਰਨ ਦੀ ਅਪੀਲ ਕੀਤੀ ।