ਮੋਗਾ: ਥਾਣਾ ਕੋਟ ਇਸੇ ਖਾਂ ਦੀ ਪੁਲਿਸ ਵੱਲੋਂ ਮੋਗਾ ਦੇ ਰਹਿਣ ਵਾਲੇ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਦੇ ਨਾਲ ਕੀਤਾ ਗਿਆ ਗਿਰਫ਼ਤਾਰ
ਥਾਣਾ ਕੋਟ ਇਸੇ ਖਾ ਵੱਲੋਂ ਮੁਖਬਰ ਦੀ ਇਤਲਾਹ ਤੇ ਪਿੰਡ ਦਾਤੇ ਵਾਲਾ ਕੋਲੋਂ ਇੱਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਨਾਲ ਕੀਤਾ ਗਿਰਫ਼ਤਾਰ ਥਾਣਾ ਕੋਟ ਇਸੇ ਖਾਂ ਵਿਖੇ ਮਾਮਲਾ ਕੀਤਾ ਗਿਆ ਦਰਜ