ਲੁਧਿਆਣਾ ਪੱਛਮੀ: ਲੁਧਿਆਣਾ ਕੋਰਟ ਵਿੱਚ ਵਕੀਲ ਅੰਕੁਸ਼ ਧੀਰ ਦਾ ਦਿਹਾਂਤ, ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
ਜਗਰਾਓਂ ਦੇ ਭਾਜਪਾ ਆਗੂ ਦੇ ਪੁੱਤਰ ਐਡਵੋਕੇਟ ਅੰਕੁਸ਼ ਧੀਰ ਦੀ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਅਚਾਨਕ ਮੌਤ ਹੋ ਗਈ। ਦਿਲ ਦਾ ਦੌਰਾ ਪੈਣ ਕਾਰਨ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।