ਮੂਨਕ: ਖਨੌਰੀ ਪੁਲਿਸ ਨੇ ਦਾਜ ਦਹੇਜ ਦੇ ਮਾਮਲੇ ਵਿੱਚ ਪਤੀ ਅਤੇ ਸੱਸ ਸਹੁਰੇ ਦੇ ਖਿਲਾਫ ਕੀਤਾ ਮਾਮਲਾ ਦਰਜ
ਖਨੌਰੀ ਤੇ ਥਾਣਾ ਮੁਖੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਾਜ ਦਹੇਜ ਦੇ ਮਾਮਲੇ ਵਿੱਚ ਪਤੀ ਸੱਸ ਅਤੇ ਸਹੁਰੇ ਦੇ ਖਿਲਾਫ ਮਾਮਲਾ ਦਰਜ ਕੀਤਾ ਉਹਨਾਂ ਨੇ ਦੱਸਿਆ ਹੈ ਕਿ 2021 ਵਿੱਚ ਇਹਨਾਂ ਦੀ ਸ਼ਾਦੀ ਹੋਈ ਸੀ ਜਿਸ ਤੋਂ ਬਾਅਦ ਸੱਸ ਸੋਹਰੇ ਅਤੇ ਪਤੀ ਦਹਾ ਦਾਜ ਦਹੇਜ ਅਤੇ ਕੁੱਟਮਾਰ ਕਰਨਾ ਸ਼ੁਰੂ ਕਰ ਦਿੱਤਾ ਸੀ ਜਿਸਦੇ ਚਲਦਿਆਂ ਖਨੋਰੀ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ