ਰੂਪਨਗਰ: ਔਰਤ ਦੇ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਗਲਤ ਕੰਮ ਕਰਨ ਤੇ ਕੁੱਟਮਾਰ ਕਰਨ ਨੂੰ ਲੈਕੇ ਨੂਰਪੁਰ ਬੇਦੀ ਪੁਲਿਸ ਨੇ ਮਾਮਲਾ ਕੀਤਾ ਦਰਜ
ਨੂਰਪੁਰ ਬੇਦੀ ਪੁਲਿਸ ਦੇ ਵੱਲੋਂ ਇੱਕ ਵਿਅਕਤੀ ਦੇ ਖਿਲਾਫ ਔਰਤ ਦੇ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਗਲਤ ਕੰਮ ਕਰਨ ਅਤੇ ਕੁੱਟਮਾਰ ਕਰਨ ਦੇ ਆਰੋਪਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਉਕਤ ਪੀੜਤ ਔਰਤ ਦੇ ਵੱਲੋਂ ਸਖੀ ਵਨ ਸਟੋਪ ਸੈਂਟਰ ਰੂਪਨਗਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।