ਫ਼ਿਰੋਜ਼ਪੁਰ: ਜੀਰਾ ਗੇਟ ਕੰਪਿਊਟਰ ਸੈਂਟਰ ਮਾਲਕ ਵੱਲੋਂ ਲੜਕੀ ਨਾਲ ਕੀਤਾ ਜਬਰ-ਜਨਾਹ, ਵੀਡੀਓ ਬਣਾ ਕੇ ਕੀਤੀ ਵਾਇਰਲ
ਜੀਰਾ ਗੇਟ ਕੰਪਿਊਟਰ ਐਜੂਕੇਸ਼ਨ ਸੈਂਟਰ ਦੇ ਮਾਲਕ ਵੱਲੋਂ ਲੜਕੀ ਨਾਲ ਕੀਤਾ ਜਬਰ -ਜਨਾਹ, ਵੀਡੀਓ ਬਣਾ ਕੇ ਵਾਇਰਲ ਕਰਨ ਤੇ ਦੋ ਆਰੋਪੀਆਂ ਦੇ ਖਿਲਾਫ ਮਾਮਲਾ ਦਰਜ ਅੱਜ ਸ਼ਾਮ 4 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਪੀੜਤ ਲੜਕੀ ਬਗਦਾਦੀ ਗੇਟ ਦੀ ਰਹਿਣ ਵਾਲੀ ਵੱਲੋਂ ਬਿਆਨ ਦਰਜ ਕਰਵਾਇਆ ਹੈ ਉਹ ਸ੍ਰੀ ਗੁਰੂ ਰਾਮਦਾਸ ਕੰਪਿਊਟਰ ਐਜੂਕੇਸ਼ਨ ਸੈਂਟਰ ਜੀਰਾ ਗੇਟ ਕੰਪਿਊਟਰ ਸਿੱਖਣ ਲਈ ਜਾਂਦੇ ਸੀ।