ਭੋਗਪੁਰ: ਜਲੰਧਰ ਭੋਗਪੁਰ ਰੋਡ ਵਿਖੇ ਇੱਕ ਟੂਰਿਸਟ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਹੋਏ ਭਿਆਨਕ ਟੱਕਰ ਚਾਰ ਲੋਕਾਂ ਦੀ ਹੋਈ ਮੌਤ
ਦਿਨ ਚੜਦੇ ਹੀ ਭੋਗਪੁਰ ਰੋਡ ਵਿਖੇ ਇੱਕ ਟੂਰਿਸਟ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ ਹੋ ਗਏ ਜਿਸ ਤੋਂ ਬਾਅਦ ਬੱਸ ਚਾਲਕ ਸਨੇ ਚਾਰ ਲੋਕਾਂ ਦੀ ਮੌਤ ਹੋ ਗਈ ਉੱਥੇ ਦੱਸਿਆ ਜਾ ਰਿਹਾ ਇਹ ਕਿ ਬੱਸ ਜੰਮੂ ਕਸ਼ਮੀਰ ਵੱਲ ਨੂੰ ਜਾ ਰਹੀ ਸੀਗੀ ਤੇ ਭੋਗਪੁਰ ਰੋਡ ਵਿਖੇ ਟਰੈਕਟਰ ਟਰਾਲੀ ਦੇ ਨਾਲ ਉਸਦੀ ਟੱਕਰ ਹੋ ਗਈ ਫਿਲਹਾਲ ਪੁਲਿਸ ਨੇ ਅਗਲੀ ਕਾਰਵਾਈ ਆਰੰਭ ਕਰ ਲਿਤੀ ਹੈ ਅਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ।