ਮੋਗਾ: ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਆਪਣੇ ਦਫਤਰ ਬਿਖੇ ਵੋਟ ਪ੍ਰਤੀਸ਼ਤ ਵਧਾਉਣ ਲਈ ਬੱਖ ਬੱਖ ਵਿਭਾਗ ਦੇ ਕਰਮਚਾਰੀਆਂ ਨਾਲ ਕੀਤੀ ਮੀਟਿੰਗ
Moga, Moga | Apr 10, 2024 ਡਿਪਟੀ ਕਮਿਸ਼ਨਰ - ਕਮ - ਜ਼ਿਲ੍ਹਾ ਚੋਣ ਅਫ਼ਸਰ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਵਿੱਚ ਸੈਕਟਰ ਅਫ਼ਸਰ ਵਜੋਂ ਕੰਮ ਕਰ ਰਹੇ ਕਰਮਚਾਰੀਆਂ, ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨੂੰ ਸੱਦਾ ਦਿੱਤਾ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਿੰਗ ਕਰਵਾਉਣ ਲਈ ਵੋਟਰਾਂ ਨੁ ਘਰ ਘਰ ਜਾਕੇ ਜਾਗਰੂਕ ਕਰਣ । ਜਿਸ ਸੰਬੰਧ ਚ ਅੱਜ ਇਹਨਾਂ ਕਰਮਚਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ ।