ਫਰੀਦਕੋਟ: ਮਿੰਨੀ ਸਕੱਤਰੇਤ ਵਿਖੇ ਅਗਨੀਵੀਰ ਆਕਾਸ਼ਦੀਪ ਦੇ ਪਰਿਵਾਰ ਅਤੇ ਕਿਸਾਨ ਜਥੇਬੰਦੀ ਨੇ ਪ੍ਰਸ਼ਾਸਨ ਪ੍ਰਤੀ ਜਤਾਇਆ ਰੋਸ, ਵਾਅਦਾ ਖਿਲਾਫੀ ਦੇ ਲਾਏ ਇਲਜਾਮ
Faridkot, Faridkot | Aug 19, 2025
ਪਿੰਡ ਕੋਠੇ ਚਹਿਲ ਦੇ ਅਗਨੀਵੀਰ ਆਕਾਸ਼ਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂਆਂ ਨੇ ਪ੍ਰਸ਼ਾਸਨ...