ਮਲੋਟ: ਅਵਾਰਾ ਕੁੱਤਿਆਂ ਤੋਂ ਪਰੇਸ਼ਾਨ ਮਲੋਟ ਵਾਸੀ <nis:link nis:type=tag nis:id=jansamasya nis:value=jansamasya nis:enabled=true nis:link/>
Malout, Muktsar | May 27, 2025 ਮਲੋਟ ਵਾਸੀ ਅਵਾਰਿਆ ਕੁੱਤਾ ਤੋ ਪਰੇਸ਼ਾਨ ਹਨ। ਉਹਨਾਂ ਨੇ ਪ੍ਰਸ਼ਾਸਨ ਤੋਂ ਇਸ ਦਾ ਹੱਲ ਕਰਨ ਦੀ ਮੰਗ ਕੀਤੀ। ਉਧਰ ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਕਾਰਵਾਈ ਕੀਤੀ ਜਾ ਰ਼ਹੀ ਹੈ। ਮਲੋਟ ਵਿੱਚ ਅਵਾਰਾ ਕੁੱਤਿਆਂ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ। ਪ੍ਰਸਿੱਧ ਸਮਾਜ ਸੇਵੀ ਰਜਿੰਦਰ ਪਪਨੇਜਾ ਅਤੇ ਐਡਵੋਕੇਟ ਰਜਿੰਦਰ ਮਦਾਨ ਦੱਸਿਆ ਕਿ ਅਵਾਰਾ ਕੁੱਤਿਆ ਕਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਹੋ ਰਹੀ ਹੈ। ਜਿੱਥੇ ਲੋਕਾਂ ਨੂੰ ਕੱਟ ਰਹੇ ਹਨ ਉੱਥੇ