ਧੂਰੀ ਵਿਖੇ ਉਸ ਸਮੇਂ ਵੱਡੀ ਦੁਰਘਟਨਾ ਘੱਟ ਗਈ ਜਦੋਂ ਇੱਕ ਲੁਧਿਆਣਾ ਸਾਈਡ ਤੋਂ ਆ ਰਹੇ ਟਰੱਕ ਵੱਲੋਂ ਨੋਵਾ ਕ੍ਰਿਸ਼ਟਾਕਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ ਜਿਸ ਵਿੱਚ ਇੱਕ ਵਿਅਕਤੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਜਿਸ ਨੂੰ ਪੁਲਿਸ ਦੀ ਮਦਦ ਦੇ ਨਾਲ ਧੂਰੀ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿੱਥੇ ਉਹ ਜਿਹੜੇ ਇਲਾਜ ਹੈ