ਮਲੋਟ: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ MP ਰਾਜਾ ਵਾੜਿਗ ਅਤੇ ਹਰਸਿਮਰਤ ਬਾਦਲ ਦੇ ਘਰ ਬਿਜਲੀ ਸੋਧ ਬਿੱਲ ਦੇ ਵਿਰੋਧ 'ਚ ਦਿੱਤਾ ਮੰਗ ਪੱਤਰ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਕਬਰਵਾਲਾ ਦੀ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ MP ਰਾਜਾ ਵਾੜਿਗ ਅਤੇ MP ਹਰਸਿਮਰਤ ਬਾਦਲ ਦੇ ਘਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਮੰਗ ਪੱਤਰ ਸੌਂਪਿਆ ਗਿਆ । ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਵਲੋਂ ਗੱਲਬਾਤ ਕਰਦਿਆਂ ਦੋਵਾਂ ਸਾਂਸਦ ਮੈਂਬਰਾਂ ਨੂੰ ਬਿਜਲੀ ਸੋਧ ਬਿੱਲ ਦਾ ਵਿਰੋਧ ਕਰਨ ਲਈ ਆਖਿਆ ਅਤੇ ਸਾਂਸਦ ਮੈਂਬਰਾਂ ਨੇ ਵੀ ਭਰੋਸਾ