ਮੋਗਾ: ਪਿੰਡ ਮੀਨੀਆ ਦੇ ਰਹਿਣ ਵਾਲੇ ਇੱਕ ਨੌਜਵਾਨ ਵੱਲੋਂ ਪੁਰਾਣੀ ਰੰਜੀ ਤੇ ਚਲਦਿਆਂ ਉਸ ਨੂੰ ਕੁੱਟਮਾਰ ਕਰਨ ਦੇ ਲਗਾਏ ਆਰੋਪ।
ਪਿੰਡ ਮੀਨੀਆ ਦੇ ਰਹਿਣ ਵਾਲੇ ਇੱਕ ਨੌਜਵਾਨ ਵੱਲੋਂ ਉਸਨੂੰ ਕੁੱਟਮਾਰ ਕਰਨ ਦੇ ਆਰੋਪ ਲਗਾਏ। ਨੌਜਵਾਨ ਵੱਲੋਂ ਦੱਸਿਆ ਗਿਆ ਕਿ ਪੁਰਾਣੀ ਰੰਜ ਦੇ ਚਲਦਿਆਂ ਹੋਇਆ ਉਸਦੇ ਪਿੰਡ ਦੇ ਨੌਜਵਾਨਾਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਹੈ।