ਲੁਧਿਆਣਾ ਪੱਛਮੀ: ਸਾਊਥ ਸਿਟੀ ਲੁਧਿਆਣਾ ਵਿੱਚ ਕਾਰੋਬਾਰੀ ਦੀ ਕੋਠੀ ਵਿੱਚ ਮਹਿਲਾ ਮੇਡ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼ ਭੈਣ ਨੇ ਕਿਹਾ ਕੀਤਾ ਗਿਆ ਹੈ ਕਤਲ
ਲੁਧਿਆਣਾ ਵਿੱਚ ਕਾਰੋਬਾਰੀ ਦੀ ਕੋਠੀ ਵਿੱਚ ਮਹਿਲਾ ਮੇਡ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼ ਭੈਣ ਨੇ ਕਿਹਾ ਕੀਤਾ ਗਿਆ ਹੈ ਕਤਲ ਪੰਜਾਬ ਦੇ ਲੁਧਿਆਣਾ ਵਿੱਚ ਇੱਕ ਮਸ਼ਹੂਰ ਕਾਰੋਬਾਰੀ ਦੇ ਘਰ ਇੱਕ ਨੌਜਵਾਨ ਔਰਤ ਦੀ ਲਾਸ਼ ਛੱਤ ਵਾਲੇ ਪੱਖੇ ਨਾਲ ਲਟਕਦੀ ਮਿਲੀ ਅੱਜ 6 ਵਜੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਮ੍ਰਿਤਕ ਦੀ ਭੈਣ ਨੇ ਕਤਲ ਦਾ ਅਰੋਪ ਲਗਾਇਆ ਹੈ। ਪੁਲਿਸ ਨੇ ਔਰਤ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਦਰਅਸਲ ਇਹ ਘਟਨਾ ਲੁਧਿਆਣਾ ਦੇ ਸਾਊਥ ਸਿਟੀ ਦੇ ਬੋਨ