ਪਠਾਨਕੋਟ: ਕੈਬਨਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ BSF ਜਵਾਨਾਂ ਨਾਲ ਮਨਾਈ ਦੀਵਾਲੀ
ਪਠਾਨਕੋਟ ਦੇ ਹਲਕਾ ਭੋਆ ਤੋਂ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਸਿੰਬਲ ਸਕੋਲ BSF ਚੌਕੀ ਵਿਖੇ ਜਵਾਨਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਜਵਾਨਾਂ ਨੂੰ ਮਠਿਆਈਆਂ ਵੰਡ ਕੇ ਦੇਸ਼ ਦੀ ਰਾਖੀ ਲਈ ਉਨ੍ਹਾਂ ਦੇ ਸਮਰਪਣ ਨੂੰ ਸਲਾਮ ਕੀਤਾ।