ਦਸੂਆ: ਦਸੂਹਾ ਦੇ ਸਾਬਕਾ ਵਿਧਾਇਕ ਅਰੁਣ ਡੋਗਰਾ ਨੇ ਤਲਵਾੜਾ ਵਿਖੇ ਵਰਕਰਾਂ ਨਾਲ ਕੀਤੀ ਮੀਟਿੰਗ
ਦਸੂਹਾ ਦੇ ਸਾਬਕਾ ਵਿਧਾਇਕ ਅਰੁਣ ਡੋਗਰਾ ਨੇ ਤਲਵਾੜਾ ਬਲਾਕ ਦੇ ਪਿੰਡ ਰੈਪੂਰ ਵਿਖੇ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।