ਬਟਾਲਾ: ਬਟਾਲਾ ਬਾਰ ਐਸੋਸੀਏਸ਼ਨ ਦੇ ਸਾਰੇ ਵਕੀਲਾਂ ਵੱਲੋਂ ਕੋਰਟ ਕੰਪਲੈਕਸ ਵਿੱਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਕੀਤੀ ਸ਼ੁਰੂ
ਬਟਾਲਾ ਬਾਰ ਐਸੋਸੀਏਸ਼ਨ ਦੇ ਸਾਰੇ ਵਕੀਲਾਂ ਵੱਲੋਂ ਅੱਜ ਆਪਣਾ ਕੰਮ ਕਾਜ ਬੰਦ ਕਰਕੇ ਕੋਟ ਕੰਪਲੈਕਸ ਵਿੱਚ ਅਣਮਿੱਥੇ ਸਮੇਂ ਦੇ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਹੈ। ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਜੋ ਗ੍ਰਾਮ ਨਿਆਲਿਆ ਬਣਾਇਆ ਜਾ ਰਿਹਾ ਹੈ ਉਸਦੇ ਵਿਰੋਧ ਵਿੱਚ ਇਹ ਭੁੱਖ ਹੜਤਾਲ ਹੈ।