ਮਾਨਸਾ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ
Mansa, Mansa | Oct 1, 2026 ਮਾਨਸਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਰਧਾਰਤ ਸਮੇਂ ਵਿੱਚ ਨਿਪਟਾਰਾ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ।