ਤਰਨਤਾਰਨ: ਤਰਨ ਤਰਨ ਚ ਹੋਣ ਵਾਲੀ ਜਿਮਨੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਮੀਟਿੰਗਾਂ
ਤਰਨ ਤਰਨ ਚ ਹੋਣ ਵਾਲੀ ਜਿਮੀ ਚੋਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ। ਦੱਸ ਦਈਏ ਕਿ ਤਰਨ ਤਰਨ ਦੇ ਕਸਬਾ ਝਬਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਚ ਚੋਣ ਮੀਟਿੰਗ ਰੱਖੀ ਗਈ ਹੈ। ਇਸੇ ਤਰ੍ਹਾਂ ਉਹਨਾਂ ਵੱਲੋਂ ਲਗਾਤਾਰ ਮੀਟਿੰਗਾਂ ਲੋਕਾਂ ਦੇ ਨਾਲ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਵਿੱਚ ਲੋਕ ਪਹੁੰਚ ਕੇ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦਾ ਹਿੱਸਾ ਬਣ ਰਹੇ