ਬਠਿੰਡਾ: ਬਠਿੰਡਾ ਦੇ ਪਿੰਡ ਕਾਹਨ ਸਿੰਘ ਵਾਲਾ ਵਿੱਚ ਨਸ਼ਿਆਂ ਵਿਰੁੱਧ ਪੁਲਿਸ ਦਾ ਵੱਡਾ ਸਰਚ ਅਭਿਆਨ
ਬਠਿੰਡਾ ਦੇ ਡਰੱਗ ਹੌਟਸਪੌਟ ਪਿੰਡ ਕਾਹਨ ਸਿੰਘ ਵਾਲਾ ਵਿੱਚ ਪੁਲਿਸ ਵੱਲੋਂ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਡੀਐਸਪੀ ਸਪੈਸ਼ਲ ਕ੍ਰਾਈਮ ਦੀ ਅਗਵਾਈ ਵਿੱਚ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਨਸ਼ਾ-ਮੁਕਤ ਪੰਜਾਬ ਲਈ ਅਜਿਹੇ ਅਭਿਆਨ ਜਾਰੀ ਰਹਿਣਗੇ।