Public App Logo
Jansamasya
Aimim
Railway
Bsf
Meerut
Raebareli
Rain
Kashmir
���ाकिस्तान
Trending
Bengal
���खिलेश
���ारतीय
���ोगी_आदित्यनाथ
Faridabad
Arvindkejriwal
Nagaur
Rahul
Indianews
New_delhi
Crpf
Himachal_pradesh
Viralvideo
Latestnews
Shorts
Himachalpradesh
���ामनवमी
Cuttack
���द
Lakhimpurkheri
No video available

ਡੇਰਾਬਸੀ: ਛੱਤਬੀੜ (ਐਸ.ਏ.ਐਸ. ਨਗਰ):ਸਰਕਾਰੀ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਦੇ ਬਿਹਤਰ ਭਵਿੱਖ ਲਈ ਮੰਤਰੀ ਬਲਜੀਤ ਕੌਰ ਵੱਲੋਂ ਪਹਿਲਕਦਮੀ

ਸਰਕਾਰੀ ਬਾਲ ਘਰਾਂ ਅਤੇ ਆਬਜ਼ਰਵੇਸ਼ਨ ਹੋਮਜ਼/ਵਿਸ਼ੇਸ਼ ਘਰਾਂ ਵਿੱਚ ਰਹਿਣ ਵਾਲੇ ਬੱਚਿਆਂ ਦੇ ਭਵਿੱਖ ਨੂੰ ਬਿਤਹਰ ਬਣਾਉਣ ਲਈ ਇਤਿਹਾਸਕ ਪਹਿਲਕਦਮੀ ਕਰਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਬਾਰੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਛੱਤਬੀੜ ਵਿਖੇ ਚੇਨਈ ਆਧਾਰਿਤ ਐਨਜੀਓ- ਨਾਲੰਦਾਵੇਅ ਫਾਊਂਡੇਸ਼ਨ ਨਾਲ ਸਮਝੌਤਾ (ਐਮਓਯੂ) ਸਹੀਬੱਧ ਕਰਨ ਦਾ ਐਲਾਨ ਕੀਤਾ

MORE NEWS