ਪਠਾਨਕੋਟ: ਜਿਲਾ ਪਠਾਨਕੋਟ ਵਿਖੇ ਸੁਰੇਸ਼ ਸ਼ਰਮਾ ਬਣੇ ਭਾਰਤੀ ਜਨਤਾ ਪਾਰਟੀ ਦੇ ਨਵੇਂ ਜ਼ਿਲ੍ਹਾ ਪ੍ਰਧਾਨ ਵਰਕਰਾ ਵਿੱਚ ਦਿਖਿਆ ਕਾਫੀ ਜੋਸ਼
Pathankot, Pathankot | Aug 3, 2025
ਪਠਾਨਕੋਟ ਵਿਖੇ ਅਗਲੇ ਸਾਲ ਹੋਣ ਵਾਲੀਆਂ ਨਿਗਮ ਚੋਣਾਂ ਨੂੰ ਵੇਖਦੇ ਹੋਏ ਸਾਰੀਆਂ ਹੀ ਸਿਆਸੀ ਧਿਰਾਂ ਵੱਲੋਂ ਆਪਣੇ ਆਪਣੇ ਪੱਧਰ ਤੇ ਲੋਕਾਂ ਨੂੰ ਆਪਣੇ...