ਜਲੰਧਰ 1: ਨਗਰ ਨਿਗਮ ਦਫਤਰ ਦੇ ਬਾਹਰ ਕਾਂਗਰਸ ਪਾਰਟੀ ਵੱਲੋਂ ਨਗਰ ਨਿਗਮ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਦਿੱਤਾ ਧਰਨਾ <nis:link nis:type=tag nis:id=jansamasya nis:value=jansamasya nis:enabled=true nis:link/>
ਕਾਂਗਰਸ ਪਾਰਟੀ ਦੇ ਕਾਰਜਕਰਤਾਵਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਤੇ ਢਿੱਲੀ ਕਾਰਗੁਜ਼ਾਰੀ ਦੇ ਚਲਦਿਆਂ ਉਹਨਾਂ ਵੱਲੋਂ ਨਗਰ ਨਿਗਮ ਦੇ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ ਹੈ ਉਹਨਾਂ ਨੇ ਕਿਹਾ ਹੈ ਕਿ ਜਲੰਧਰ ਵਿਖੇ ਸਮੱਸਿਆਵਾਂ ਇੰਨੀਆਂ ਵੱਧ ਗਈਆਂ ਹਨ ਕਿ ਲੋਕਾਂ ਦਾ ਰਹਿਣਾ ਵੀ ਮੁਸ਼ਕਿਲ ਹੋਇਆ ਪਿਆ ਇਹ ਸੀਵਰੇ ਬੰਦ ਹੈ ਪੀਣ ਵਾਲਾ ਪਾਣੀ ਗੰਦਾ ਆ ਰਿਹਾ ਹੈ ਸਟਰੀਟ ਲਾਈਟ ਵੀ ਖਰਾਬ ਹੈ ਅਤੇ ਕੂੜੇ ਦੇ ਢੇਰ ਵੀ ਪਏ ਹੋਏ ਹਨ ਸੜਕਾਂ ਦੀ ਹਾਲਤ ਖਸਤਾ ਹੈ