ਮਾਨਸਾ: ਮੈਡੀਕਲ ਸਟੋਰਾਂ ਲਈ ਪੁਲਿਸ ਦੀ ਸਖ਼ਤ ਚੇਤਾਵਨੀ, ਨਸ਼ੀਲੀਆਂ ਦਵਾਈਆਂ ਵੇਚਣ 'ਤੇ ਹੋਵੇਗੀ ਕਾਰਵਾਈ
Mansa, Mansa | Oct 1, 2026 ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਨਸਾ ਪੁਲਿਸ ਨੇ ਮੈਡੀਕਲ ਸਟੋਰ ਮਾਲਕਾਂ ਨਾਲ ਮੀਟਿੰਗ ਕੀਤੀ। ਐੱਸ.ਐੱਸ.ਪੀ. ਨੇ ਹਦਾਇਤ ਕੀਤੀ ਹੈ ਕਿ ਗੈਰ-ਕਾਨੂੰਨੀ ਜਾਂ ਨਸ਼ੀਲੀਆਂ ਦਵਾਈਆਂ ਨਾ ਵੇਚੀਆਂ ਜਾਣ, ਅਜਿਹਾ ਕਰਨ ਵਾਲਿਆਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।