ਸੰਗਰੂਰ: ਸੰਗਰੂਰ ਪ੍ਰਸ਼ਾਸਨ ਵੱਲੋਂ ਮਾਝੀ ਪਿੰਡ ਵਿਖੇ ਕਿਸਾਨਾਂ ਦੇ ਲਈ ਲਗਾਇਆ ਗਿਆ ਵਿਸ਼ੇਸ਼ ਕੈਂਪ
ਬਰਸਾਤੀ ਪਾਣੀ ਨੂੰ ਕਿਸ ਤਰ੍ਹਾਂ ਬਚਾਉਣਾ ਹ ਅਤੇ ਝੋਨੇ ਦੇ ਵਿੱਚ ਬਿਮਾਰੀ ਤੋਂ ਫਸਲ ਨੂੰ ਕਿਸ ਤਰ੍ਹਾਂ ਬਚਾਉਣਾ ਇਸ ਚੀਜ਼ ਨੂੰ ਲੈ ਕੇ ਸੰਗਰੂਰ ਪ੍ਰਸ਼ਾਸਨ ਦੇ ਵੱਲੋਂ ਸੰਗਰੂਰ ਦੇ ਮਾਝੀ ਪਿੰਡ ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚੇ ਜਿੱਥੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ