ਸੁਨਾਮ: ਪੁਲਿਸ ਨੇ ਗੰਦੇ ਖੂਹ ਨੇੜੇ ਅਨਾਜ ਮੰਡੀ ਤੋਂ ਇੱਕ ਵਿਅਕਤੀ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਦੇ ਨਾਲ ਕੀਤਾ ਗ੍ਰਿਫਤਾਰ, ਮੁਕੱਦਮਾ ਦਰਜ
Sunam, Sangrur | Jul 29, 2024 ਸੁਨਾਮ ਪੁਲਿਸ ਪਾਰਟੀ ਅੰਡਰ ਬ੍ਰਿਜ ਕੋਲੋਂ ਨਵੀਂ ਅਨਾਜ ਮੰਡੀ ਸੁਨਾਮ ਗੰਦੇ ਖੂ ਕੋਲ ਜਾ ਰਹੀ ਸੀ ਤਾਂ ਇੱਕ ਵਿਅਕਤੀ ਥੈਲਾ ਪਲਾਸਟਿਕ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤਾਂ ਉਕਤ ਵਿਅਕਤੀ ਦੀ ਤਲਾਸ਼ੀ ਲੈਣ ਤੇ ਪੁਲਿਸ ਨੇ 24 ਬੋਤਲਾਂ ਦੇਸੀ ਸ਼ਰਾਬ ਚੰਡੀਗੜ੍ਹ ਮਾਰਕਾ ਬਰਾਮਦ ਕਰ ਮੁਕਦਮਾ ਦਰਜ ਕਰ ਦਿੱਤਾ,