ਗਿੱਦੜਬਾਹਾ: ਪਿੰਡ ਭੁੱਟੀਵਾਲਾ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ
ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਅਤੇ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਲਾਗੂ ਕਰਵਾਉਣ ਲਈ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 21 ਅਗਸਤ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਦੇ ਘਰ ਅੱਗੇ ਦਿੱਤੇ ਜਾ ਰਹੇ ਅਣਮਿਥੇ ਸਮੇਂ ਦੇ ਧਰਨੇ ਦੀ ਤਿਆਰੀ ਸਬੰਧੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਭੁੱਟੀਵਾਲਾ ਵਿਖੇ ਮੁਜਾਹਰਾ ਕੀਤਾ ਗਿਆ।