ਲੁਧਿਆਣਾ ਪੂਰਬੀ: ਸਰਾਭਾ ਨਗਰ ਲੁਧਿਆਣਾ ਪੁਲਿਸ ਵੱਲੋਂ ਤਿਉਹਾਰਾਂ ਦੌਰਾਨ ਲੋਕਾਂ ਦੀ ਸੁਰੱਖਿਆ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ
ਲੁਧਿਆਣਾ ਪੁਲਿਸ ਵੱਲੋਂ ਤਿਉਹਾਰਾਂ ਦੌਰਾਨ ਲੋਕਾਂ ਦੀ ਸੁਰੱਖਿਆ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਅੱਜ 9 ਵਜੇ ਮਿਲੀ ਜਾਣਕਾਰੀ ਅਨੁਸਾਰ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਤਿਉਹਾਰਾਂ ਦੌਰਾਨ ਲੋਕਾਂ ਦੀ ਸੁਰੱਖਿਆ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਏਡੀਸੀਪੀ ਜੋਨ ਥਰੀ ਦੇ ਖੇਤਰ ਵਿੱਚ ਮਾਹੌਲ ਪਾਰਕਿੰਗ ਸੀਸੀਟੀਵੀ ਕੈਮਰੇ ਅਤੇ ਸਿਕਿਉਰਟੀ ਅਰੇਂਜਮੈਂਟ ਦੀ ਚੈਕਿੰਗ ਕੀਤੀ ਗਈ। ਤਾਂ ਜੋ ਅਪਰਾਧਿਕ ਗਤੀਵਿਧੀਆਂ ਤੇ ਸਖਤ ਨਿਗਰਾਨੀ ਰੱਖੀ ਜਾ ਸਕੇ। ਇਸ ਦੌਰਾਨ ਨਾ