ਪਠਾਨਕੋਟ: ਨਸ਼ਿਆਂ ਖਿਲਾਫ ਪੁਲਿਸ ਤੇ VDC ਕਮੇਟੀਆਂ ਦੀ ਅਹਿਮ ਮੀਟਿੰਗ
ਪਠਾਨਕੋਟ ਪੁਲਿਸ ਨੇ ਨਸ਼ਾ ਰੋਕੂ ਮੁਹਿੰਮ ਨੂੰ ਮਜ਼ਬੂਤ ਕਰਨ ਲਈ ਵਿਲੇਜ ਡਿਫੈਂਸ ਕਮੇਟੀਆਂ (VDC) ਨਾਲ ਮੀਟਿੰਗ ਕੀਤੀ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਪਿੰਡਾਂ ਵਿੱਚ ਸ਼ੱਕੀ ਗਤੀਵਿਧੀਆਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।