Public App Logo
Jansamasya
News
���ुलिस
Bjp
National
Bihar
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
No video available

ਸੰਗਰੂਰ: ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਖੂਹ ਤੇ ਬੋਰ ਪੁੱਟਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

Sangrur, Sangrur | Mar 20, 2024
ਵਧੀਕ ਜ਼ਿਲ੍ਹਾ ਮੈਜਿਸਟਰੇਟ ਆਕਾਸ਼ ਬਾਂਸਲ ਵੱਲੋ ਹੁਕਮ ਜਾਰੀ ਕੀਤੇ ਗਏ ਹਨ। ਓਹਨਾ ਕਿਹਾ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਜ਼ਮੀਨ ਮਾਲਕ ਖੂਹ ਪੁੱਟਣ ਤੋਂ ਪਹਿਲਾਂ ਵੱਖ-ਵੱਖ ਸ਼ਰਤਾਂ ਦਾ ਪਾਬੰਦ ਹੋਵੇਗਾ। ਜਿਨ੍ਹਾਂ ਵਿੱਚ ਖੂਹ /ਬੋਰ ਲਗਾਉਣ ਤੋਂ 15 ਦਿਨ ਪਹਿਲਾਂ ਜ਼ਮੀਨ/ਏਰੀਏ ਦਾ ਮਾਲਕ/ਸਬੰਧਤ ਵਿਅਕਤੀ ਜ਼ਿਲ੍ਹਾ ਮੈਜਿਸਟ੍ਰੇਟ / ਸਬੰਧਤ ਉਪ ਮੰਡਲ ਮੈਜਿਸਟਰੇਟ ਤੇ ਸੈਨੀਟੇਸ਼ਨ ਵਿਭਾਗ ਵਿੱਚੋਂ ਕਿਸੇ ਇੱਕ ਅਧਿਕਾਰੀ ਨੂੰ ਲਿਖਤੀ ਤੌਰ ਤੇ ਸੂਚਿਤ ਕਰੇਗਾ।