Public App Logo
Jansamasya
National
Bihar
Madhya_pradesh
Indianrailways
New_delhi
Chandigarh
South_delhi
Shahdara
Beattheheat
���हीद_दिवस
North_east_delhi
Nagaland
East_delhi
Tbmuktbharat
North_delhi
West_delhi
Notoadulteration
Railinfra4uttarpradesh
Railone
North_west_delhi
���िश्व_जल_दिवस
Thodadhyanse
Educationforall
Capacitybuilding
Worldwaterday
Chaitranavratri
Railsafety
���ंतर्राष्ट्रीय_वन_दिवस
Kalpanachawla
No video available

ਡੇਰਾਬਸੀ: ਡੇਰਾਬੱਸੀ ਨਗਰ ਕੌਂਸਲ ਵੱਲੋਂ ਨਜਾਇਜ਼ ਉਸਾਰੀਆਂ ਦੇ ਖਿਲਾਫ ਕੀਤੀ ਗਈ ਵੱਡੀ ਕਾਰਵਾਈ

ਕਾਰਜਸਾਧਕ ਅਫ਼ਸਰ ਜਗਜੀਤ ਸਿੰਘ ਨੇ ਦੱਸਿਆ ਕਿ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਵੇਚ ਕੇ ਭੋਲੇ-ਭਾਲੇ ਵਸਨੀਕਾਂ ਨਾਲ ਠੱਗੀ ਮਾਰਨ ਵਾਲੇ ਕਲੋਨਾਈਜ਼ਰਾਂ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੀਆਂ ਹੋਰ ਅਣ-ਅਧਿਕਾਰਤ ਕਲੋਨੀਆਂ ਵਿੱਚ ਚੱਲ ਰਹੀ ਉਸਾਰੀ ਨੂੰ ਢਾਹ ਦਿੱਤਾ ਜਾਵੇਗਾ।  ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਣ-ਅਧਿਕਾਰਤ ਕਲੋਨੀਆਂ ਵਿੱਚ ਜਾਇਦਾਦ/ਪਲਾਟ/ਇਮਾਰਤਾਂ ਨਾ ਖਰੀਦਣ

MORE NEWS