ਗੁਰਦਾਸਪੁਰ: DC ਵੱਲੋਂ ਡੀਏਪੀ ਖਾਦ ਦੀ ਸਪਲਾਈ ਸਬੰਧੀ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ,ਮਾਰਕਫੈੱਡ ਅਤੇ ਪ੍ਰਾਈਵੇਟ ਖਾਦ ਵਿਕਰੇਤਾ ਨਾਲ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਜਿਲ੍ਹੇ ਵਿੱਚ ਡੀਏਪੀ ਖਾਦ ਦੀ ਸਪਲਾਈ ਸਬੰਧ ਵਿੱਚ ਖੇਤੀਬਾੜੀ ਵਿਭਾਗ, ਸਹਿਕਾਰੀ ਸਭਾਵਾਂ, ਇਫਕੋ, ਮਾਰਕਫੈੱਡ ਅਤੇ ਪ੍ਰਾਈਵੇਟ ਖਾਦ ਵਿਕਰੇਤਾ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ, ਸੁਰਿੰਦਰਪਾਲ ਸਿੰਘ ਅਤੇ ਸਬੰਧਤ ਅਧਿਕਾਰੀ ਮੌਜੂਦ ਸਨ।