ਮੁਕਤਸਰ: ਗੁਰੂ ਨਾਨਕ ਕਾਲਜ਼ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੀਜੇਐਮ ਦੀ ਅਗਵਾਈ ਹੇਠ ਇੰਟਰਨੈਸ਼ਨਲ ਵੋਮੈਨ ਡੇ ਮੌਕੇ ਸੈਮੀਨਾਰ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇੰਟਰਨੈਸ਼ਨਲ ਵੋਮੈਨ ਡੇ ਦੇ ਮੌਕੇ ਤੇ ਸੀਜੇਐਮ ਕੰਮ ਸਕੱਤਰ ਡਾਕਟਰ ਗਗਨਦੀਪ ਕੌਰ ਦੀ ਅਗਵਾਈ ਹੇਠ ਗੁਰੂ ਨਾਨਕ ਕਾਲਜ ਵਿਖੇ ਸਵੇਰੇ 11 ਵਜੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾਕਟਰ ਸਰਬਜੀਤ ਕੌਰ ਵੱਲੋਂ ਸੈਮੀਨਾਰ ਲਗਾਉਣ ਤੇ ਅਥਾਰਟੀ ਦਾ ਧੰਨਵਾਦ ਕੀਤਾ ਗਿਆ।