ਅੰਮ੍ਰਿਤਸਰ 2: ਅੰਮ੍ਰਿਤਸਰ: ਕੋਟ ਮਾਨਾ ਸਿੰਘ ਇਲਾਕੇ 'ਚ ਘਰ ਦੇ ਬਾਹਰ ਫਾਇਰਿੰਗ, ਸੀਸੀਟੀਵੀ 'ਚ ਕੈਦ ਹੋਈ ਘਟਨਾ
ਅੰਮ੍ਰਿਤਸਰ ਦੇ ਕੋਟ ਮਾਨਾ ਸਿੰਘ 'ਚ ਘਰ ਦੇ ਬਾਹਰ ਫਾਇਰਿੰਗ ਹੋਈ। 9 ਤਰੀਕ ਦੀ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਥਾਣਾ ਬੀ ਡਿਵੀਜ਼ਨ ਪੁਲਿਸ ਨੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।