ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ ਨਾਕੇਬੰਦੀ ਕੀਤੀ ਹੋਈ ਸੀ ਤਾਂ ਇੱਕ ਮੋਡੀਫਾਈ ਸਕੂਟਰ ਤੇ ਇੱਕ ਲੜਕਾ ਆਉਂਦਾ ਦਿਖਾਈ ਦਿੱਤਾ ਜਿਸ ਨੂੰ ਕਿ ਰੋਕਿਆ ਅਤੇ ਸਕੂਟਰ ਦੀ ਤਲਾਸ਼ੀ ਲਿਤੀ ਤਾਂ ਉਸ ਦੇ ਵਿੱਚ 480 ਗ੍ਰਾਮ ਅਫੀਮ ਬਰਾਮਦ ਹੋਈ ਪੁਲਿਸ ਨੇ ਦੱਸਿਆ ਸੀ ਕਿ ਪਤਾ ਲੱਗਾ ਹੈ ਕਿ ਇਹ ਨਸ਼ਾ ਤਸਕਰ ਹੈ ਅਤੇ ਇਹ ਅਫੀਮ ਸਪਲਾਈ ਕਰਨ ਜਾ ਰਿਹਾ ਸੀ ਤੇ ਇਸ ਨੂੰ ਗ੍ਰਿਫਤਾਰ ਕਰ ਲਿੱਤਾ ਹੈ।