ਨਵਾਂਸ਼ਹਿਰ: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸੜੋਆ ਦਾ ਸਰਕਾਰ ਨੂੰ ਅਲਟੀਮੇਟਮ, ਮੰਗਾਂ ਨਾ ਮੰਨਣ 'ਤੇ ਹੋਵੇਗਾ ਸੰਘਰਸ਼
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਬਲਾਕ ਸੜੋਆ) ਦੀ ਮਹੀਨਾਵਾਰ ਮੀਟਿੰਗ ਡਾ. ਜਸਵੀਰ ਸਿੰਘ ਗੜੀ ਦੀ ਅਗਵਾਈ ਵਿੱਚ ਹੋਈ। ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।