ਜਲਾਲਾਬਾਦ: ਜਲਾਲਾਬਾਦ ਦੇ ਪਿੰਡ ਚੱਕ ਖੀਵਾ ਵਿਖੇ ਜਮੀਨੀ ਵਿਵਾਦ ਨੂੰ ਲੈ ਕੇ ਹੋਈ ਖੂਨੀ ਝੜਪ, ਘਰਾਂ ਚ ਤੋੜਫੋੜ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ