ਨਵਾਂਸ਼ਹਿਰ: ਪੰਜਾਬ 'ਚ ਨਸ਼ਿਆ ਵਿਰੁੱਧ ਵੱਡਾ CASO ਅਪਰੇਸ਼ਨ, ਨਸ਼ਾ ਤਸਕਰਾਂ 'ਤੇ ਛਾਪੇਮਾਰੀ
ਪੰਜਾਬ ਸਰਕਾਰ ਅਤੇ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ CASO ਅਪਰੇਸ਼ਨ ਰਾਹੀਂ ਨਸ਼ਾ ਤਸਕਰਾਂ ਅਤੇ ਗਲਤ ਅਨਸਰਾਂ 'ਤੇ ਛਾਪੇਮਾਰੀ ਕੀਤੀ। ਨਸ਼ੀਲੇ ਪਦਾਰਥਾਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਇਹ ਮੁਹਿੰਮ ਜਾਰੀ ਹੈ। ਪੁਲਿਸ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਵਚਨ ਦਿੱਤਾ ਹੈ।