Public App Logo
Jansamasya
News
���ुलिस
Bjp
National
Bihar
���िहार
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
Crimenews
Bareilly
Bcci
Agra
Breaking

ਮਲੋਟ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਸਰਕਾਰੀ ਸਕੂਲਾਂ ਵਿੱਚ ਕਰਵਾਏ ਵਿਕਾਸ ਕਾਰਜ ਕੀਤੇ ਲੋਕ ਅਰਪਿਤ

Malout, Muktsar | May 17, 2025
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਇਤਿਹਾਸਕ ਫੈਸਲੇ ਕੀਤੇ ਗਏ ਹਨ ਅਤੇ ਇਨ੍ਹਾਂ ਫੈਸਲਿਆਂ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਅਤਿ ਆਧੁਨਿਕ ਸਹੂਲਤਾਂ ਨਾਲ ਪੜ੍ਹਾਇਆ ਜਾ ਰਿਹਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

MORE NEWS