ਜ਼ੀਰਾ: ਪਿੰਡ ਫੱਤੇ ਵਾਲਾ ਰਹਿਣ ਵਾਲੇ 34 ਸਾਲਾਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਕਾਰਨ ਹੋਈ ਮੌਤ
Zira, Firozpur | Sep 7, 2025 ਪਿੰਡ ਫੱਤੇ ਵਾਲਾ ਦੇ ਰਹਿਣ ਵਾਲੇ 34 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਕਾਰਨ ਹੋਈ ਮੌਤ ਤਸਵੀਰਾਂ ਅੱਜ ਸਵੇਰੇ 11 ਵਜੇ ਕਰੀਬ ਸਾਹਮਣੇ ਆਈਆਂ ਹਨ ਜਿੱਥੇ ਪਰਿਵਾਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਉਹਨਾਂ ਦਾ ਨੌਜਵਾਨ ਲੜਕਾ ਨਸ਼ੇ ਦਾ ਆਦੀ ਸੀ ਅਤੇ ਨਸ਼ਾ ਜਿਆਦਾ ਕਰਦਾ ਸੀ ਤੇ ਪਰਿਵਾਰ ਨੂੰ ਪਤਾ ਲੱਗਿਆ ਕਿ ਉਸ ਦੀ ਲਾਸ਼ ਪਿੰਡ ਦੂਲੇ ਵਾਲਾ ਦੇ ਨਜ਼ਦੀਕ ਪਈ ਹੈ ਪਰਿਵਾਰ ਨੇ ਜਾ ਕੇ ਦੇਖਿਆ ਤਾਂ ਉਹਨਾਂ ਦੇ ਲੜਕੇ ਦੀ ਨਸ਼ੇ ਦਾ ਟੀਕਾ ਲਾਉਣ ।