ਮਮਦੋਟ: ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹੜ ਪ੍ਰਭਾਵਿਤ ਖੇਤਰਾਂ ਵਿਚ ਸਤਪਾਲ ਸਿੰਘ ਤਲਵੰਡੀ ਦੀ ਅਗਵਾਈ ਵਿੱਚ ਬੀਜ ਭੇਜਿਆ ਗਿਆ
ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਖ-ਵੱਖ ਹੜ ਪ੍ਰਭਾਵਿਤ ਇਲਾਕੇ ਵਿੱਚ ਸਤਪਾਲ ਤਲਵੰਡੀ ਦੀ ਅਗਵਾਈ ਵਿੱਚ ਬੀਜ ਭੇਜਿਆ ਗਿਆ ਤਸਵੀਰਾਂ ਅੱਜ ਦੁਪਹਿਰ ਤਿੰਨ ਵਜੇ ਕਰੀਬ ਸਾਹਮਣੇ ਆਈਆਂ ਹਨ ਬੀਤੇ ਦਿਨੀ ਪੰਜਾਬ ਵਿੱਚ ਆਏ ਹੜ ਕਾਰਨ ਪ੍ਰਭਾਵਿਤ ਹੋਏ ਇਲਾਕਿਆਂ ਵਿੱਚ ਕਣਕ ਦੀ ਬਜਾਈ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਦਿਹਾਤੀ ਅਤੇ ਜ਼ਿਲਾ ਪ੍ਰਧਾਨ ਜੋਗਿੰਦਰ ਸਿੰਘ ਜਿੰਦੂ ਦੀ ਅਗਵਾਈ ਹੇਠ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ।