ਅੰਮ੍ਰਿਤਸਰ 2: ਜਨਗਣਨਾ-2027: ਸਵੈ-ਜਨਗਣਨਾ 16 ਨਵੰਬਰ ਤੋਂ ਸ਼ੁਰੂ, ਜਾਣੋ ਪੂਰੀ ਸਮਾਂ-ਸਾਰਣੀ
ਜਨਗਣਨਾ-2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਸ਼ੁਰੂ। 16 ਨਵੰਬਰ ਤੋਂ 30 ਨਵੰਬਰ 2026 ਤੱਕ ਸਵੈ-ਜਨਗਣਨਾ ਹੋਵੇਗੀ, ਜਦਕਿ 1 ਦਸੰਬਰ ਤੋਂ 4 ਜਨਵਰੀ 2027 ਤੱਕ ਘਰ-ਘਰ ਜਾ ਕੇ ਡਾਟਾ ਇਕੱਤਰ ਕੀਤਾ ਜਾਵੇਗਾ। ਪ੍ਰਸ਼ਾਸਨ ਨੇ ਲੋਕਾਂ ਨੂੰ ਸਹੀ ਜਾਣਕਾਰੀ ਦੇਣ ਦੀ ਅਪੀਲ ਕੀਤੀ ਹੈ।