ਗੁਰਦਾਸਪੁਰ: ਮਾਜਾ ਕਿਸਾਨ ਸੰਘਰਸ਼ ਕਮੇਟੀ ਨੇ ਕਹਨੋਵਾਂਨ ਕੀਤੀ ਮੀਟਿੰਗ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ
Gurdaspur, Gurdaspur | Sep 6, 2025
ਮਾਜਾ ਕਿਸਾਨ ਸੰਘਰਸ਼ ਕਮੇਟੀ ਵਲੋਂ 10 ਸਤੰਬਰ ਨੂੰ ਪੰਜਾਬ ਦੇ ਵਾਈਸ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੀ ਕੋਠੀ ਦਾ...