ਜਲੰਧਰ 1: ਜਲੰਧਰ ਦੇ ਕਾਂਗਰਸ ਭਵਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਰਤਾਵਾਂ ਨੇ ਕਾਂਗਰਸ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਜਲੰਧਰ ਦੇ ਕਾਂਗਰਸ ਭਵਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਰਤਾਵਾਂ ਨੇ ਕਾਂਗਰਸ ਦੇ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਇਸ ਦੇ ਨਾਲ ਹੀ ਉਹਨਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਇਹ ਰੋਸ਼ ਪ੍ਰਦਰਸ਼ਨ ਕਾਂਗਰਸ ਦੇ ਖਿਲਾਫ ਇਸ ਲਈ ਕੀਤਾ ਜਾ ਰਿਹਾ ਹੈ ਕਿ ਕਾਂਗਰਸ ਨੇ ਪੰਜਾਬ ਅਤੇ ਪੰਜਾਬ ਦੇ ਸਿੱਖਾਂ ਦੇ ਨਾਲ ਧੱਕਾ ਕੀਤਾ ਅਤੇ ਉਨਾਂ ਵੱਲੋਂ ਪੁਤਲਾ ਵੀ ਫੂਕਿਆ ਗਿਆ