ਨਵਾਂਸ਼ਹਿਰ: ਨਵਾਂਸ਼ਹਿਰ 'ਚ ਅਵਾਰਾ ਪਸ਼ੂਆਂ ਨੂੰ ਸੜਕਾਂ 'ਤੇ ਚਰਾਉਣ 'ਤੇ ਲੱਗੀ ਪਾਬੰਦੀ, ਜਾਣੋ ਕੀ ਹਨ ਹੁਕਮ
ਨਵਾਂਸ਼ਹਿਰ 'ਚ ਜ਼ਿਲ੍ਹਾ ਮੈਜਿਸਟਰੇਟ ਨੇ ਅਵਾਰਾ ਪਸ਼ੂਆਂ ਨੂੰ ਸੜਕਾਂ 'ਤੇ ਚਰਾਉਣ 'ਤੇ ਰੋਕ ਲਗਾ ਦਿੱਤੀ ਹੈ। ਇਹ ਹੁਕਮ 29 ਨਵੰਬਰ 2026 ਤੱਕ ਲਾਗੂ ਰਹੇਗਾ। ਫਸਲਾਂ ਦੇ ਨੁਕਸਾਨ, ਟ੍ਰੈਫਿਕ ਸਮੱਸਿਆ ਅਤੇ ਪਸ਼ੂਆਂ ਦੀਆਂ ਬਿਮਾਰੀਆਂ ਨੂੰ ਰੋਕਣ ਲਈ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ।