ਫਿਲੌਰ: ਫਿਲੋਰ ਵਿਖੇ ਰਾਧਾ ਸਵਾਮੀ ਕਲੋਨੀ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਜੀ ਦੀ ਪ੍ਰਤਿਮਾ ਦੇ ਨਾਲ ਛੇੜ ਛਾੜ ਦਾ ਮਾਮਲਾ ਆਇਆ ਸਾਹਮਣੇ
ਫਿਲੋਰ ਵਿਖੇ ਰਾਧਾ ਸੁਆਮੀ ਕਲੋਨੀ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਜੀ ਦੀ ਪ੍ਰਤਿਮਾ ਦੇ ਨਾਲ ਛੇਡ ਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਇੱਕ ਸੀਸੀਟੀਵੀ ਸਾਹਮਣੇ ਆਈ ਹੈ ਇੱਕ ਨੌਜਵਾਨ ਵੱਲੋਂ ਬਾਬਾ ਸਾਹਿਬ ਜੀ ਦੀ ਪ੍ਰਤਿਮਾ ਦੇ ਨਾਲ ਛੇੜਛਾੜ ਕੀਤੀ ਗਈ ਹੈ। ਫਿਲਹਾਲ ਇਸ ਸਬੰਧ ਦੇ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿੱਤਾ ਹੈ ਉੱਥੇ ਹੀ ਦਲਿਤ ਸਮਾਜ ਵਿੱਚ ਇਸ ਨੂੰ ਲੈ ਕੇ ਰੋਸ਼ ਵੀ ਹੈ