ਪੰਜਾਬ ਦੇ ਕੈਬਨਟਨ ਮੰਤਰੀ ਅਮਨ ਅਰੋੜਾ ਵੱਲੋਂ ਆਪਣੇ ਹਲਕਾ ਸੁਨਾਮ ਵਿੱਚ ਵੱਖ-ਵੱਖ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਦੇ ਹੋਏ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ 31 ਜੁਲਾਈ ਨੂੰ ਸ਼ਹੀਦੇ ਆਜ਼ਮ ਉਧਮ ਸਿੰਘ ਦੀ ਬਰਸੀ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਪਹੁੰਚਣਗੇ