Public App Logo
Jansamasya
Rahulgandhi
Haryana
Sambalpur
Cyclone
���ादी
Crimenews
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
Trending
���िवाद
���ोगी_आदित्यनाथ
Sonunigam
Arvindkejriwal
Jajpur
Rajasthannews
���ोधपुर
Rahul
Indianews

ਅੰਮ੍ਰਿਤਸਰ 2: 16 ਮਈ ਤੋਂ ਸ਼ਹਿਰ ਦੇ 5 ਹਲਕਿਆਂ ਵਿੱਚ ਕੱਢੀ ਜਾਵੇਗੀ ਨਸ਼ਾ ਮੁਕਤੀ ਯਾਤਰਾ - ਏਡੀਸੀ ਅੰਮ੍ਰਿਤਸਰ

Amritsar 2, Amritsar | May 14, 2025
ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 16 ਮਈ ਨੂੰ ਸ਼ਹਿਰ ਦੇ 5 ਵਿਧਾਨ ਸਭਾ ਹਲਕਿਆਂ ਵਿੱਚ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਯਾਤਰਾ ਦਾ ਮੁੱਖ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਹੈ। ਇਸ ਸਬੰਧ ਵਿੱਚ ਅੱਜ ਸਿਵਲ ਪ੍ਰਸਾਸ਼ਨ ਦੇ ਅਧਿਕਾਰੀਆਂ ਅਤੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਇੰਚਾਰਜਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵਿੱਚ ਮੀਟਿੰਗ ਕੀਤੀ ਗਈ